Public App Logo
Jansamasya
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
Amitshah
Meerut
Fire
Jhansi
Rain
No video available

ਪਟਿਆਲਾ: 35 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਥਾਣਾ ਅਰਬਨ ਸਟੇਟ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਮਾਮਲਾ ਕੀਤਾ ਦਰਜ

Patiala, Patiala | Mar 31, 2024
ਜ਼ਿਕਰ ਯੋਗ ਹੈ ਕਿ ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਭੈੜੇ ਅਤੇ ਸੱਕੀ ਪੁਰਸਾਂ ਦੇ ਸਬੰਧ ਦੇ ਵਿੱਚ ਅਰਬਨ ਅਸਟੇਟ ਫੇਸ ਤਿੰਨ ਵਿਖੇ ਮੌਜੂਦ ਸੀ ਅਤੇ ਜਦੋਂ ਇੱਕ ਟਰੱਕ ਨੂੰ ਰੋਕ ਕੇ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 35 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਥਾਣਾ ਅਰਬਨ ਅਸਟੇਟ ਪੁਲਿਸ ਨੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ।

MORE NEWS

ਪਟਿਆਲਾ: 35 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਥਾਣਾ ਅਰਬਨ ਸਟੇਟ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਮਾਮਲਾ ਕੀਤਾ ਦਰਜ - Patiala News