ਖੰਨਾ: ਐਜੂਕੇਸ਼ਨਲ ਸੁਸਾਇਟੀ ਦੇ ਵਿੱਦਿਆ ਮੰਦਰ ਖੰਨਾ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਕੈਬਿਨੇਟ ਮੰਤਰੀ ਨੇ ਕੀਤੀ ਸ਼ਿਰਕਤ
ਖੰਨਾ ਐਜੂਕੇਸ਼ਨਲ ਸੁਸਾਇਟੀ ਦੇ ਲਾਲਾ ਸਰਕਾਰੂ ਮਲ ਸਰਬ ਹਿੱਤਕਾਰੀ ਵਿੱਦਿਆ ਮੰਦਰ ਖੰਨਾ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖੇਡਾ ਵਿੱਚ ਤੇ ਵਿਦਿਅਕ ਖੇਤਰ ਵਿੱਚ ਨਾਮ ਕਮਾਉਣ ਵਾਲੇ ਵਿਦਿਆਰਥੀਆ ਨੂੰ ਕੀਤਾ ਸਨਮਾਨਿਤ