ਪਟਿਆਲਾ: ਹਲਕਾ ਸਨੌਰ ਦੇ ਵਿਧਾਇਕ ਹੈਰੀ ਮਾਨ ਵੱਲੋਂ ਬੀਜੇਪੀ ਅਤੇ ਆਮ ਆਦਮੀ ਪਾਰਟੀ ਤੇ ਲਗਾਏ ਗੰਭੀਰ ਇਲਜ਼ਾਮ
ਜ਼ਿਕਰਯੋਗ ਹੈ ਕਿ ਹਲਕਾ ਸਨੌਰ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਿੰਦਰ ਪਾਲ ਸਿੰਘ ਹੈਰੀਮਾਨ ਵੱਲੋਂ ਆਮ ਆਦਮੀ ਪਾਰਟੀ ਅਤੇ ਬੀਜੇਪੀ ਸਰਕਾਰ ਤੇ ਸਵਾਲ ਚੁੱਕਿਆ ਉਹਨਾਂ ਕਿਹਾ ਕਿ ਬੀਜੇਪੀ ਦੇ ਵਿੱਚ ਸ਼ਾਮਿਲ ਹੋਏ ਰਵਨੀਤ ਬਿੱਟੂ ਅਤੇ ਮਹਾਰਾਣੀ ਪਰਨੀਤ ਕੌਰ ਵੱਲੋਂ ਕਿਸਾਨੀ ਮੁੱਦਿਆਂ ਦਾ ਹੱਲ ਕਿਉਂ ਨਹੀਂ ਕਰਵਾਇਆ ਜਾ ਰਿਹਾ। ਉਹਨਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਕੌਣ ਕਿਸਾਨਾਂ ਦੇ ਨਾਲ ਹੈ ਅਤੇ ਕੌਣ ਨਹੀਂ।