ਫਤਿਹਗੜ੍ਹ ਸਾਹਿਬ: ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬਾਗਸਿਕੰਦਰ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਹੋਕਾ
Fatehgarh Sahib, Fatehgarh Sahib | Jul 26, 2025
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਹਲਕੇ ਦੇ ਪਿੰਡ ਬਾਗਸਿਕੰਦਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ।...