ਰਾਮਪੁਰਾ ਫੂਲ: ਭੁੱਚੋ ਮੰਡੀ ਹਲਕੇ ਤੋਂ ਸੈਂਕੜੇ ਯਾਤਰੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨਾਲ ਧਾਰਮਿਕ ਦਰਸ਼ਨਾਂ ਲਈ ਰਵਾਨੇ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਭੁੱਚੋ ਮੰਡੀ ਹਲਕੇ ਦੇ ਸੈਂਕੜੇ ਯਾਤਰੀਆਂ ਨੇ ਵੱਖ-ਵੱਖ ਪਿੰਡਾਂ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ। ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਪੁੱਤਰ ਹਰਸਿਮਰਨ ਸਿੰਘ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।