ਗਿੱਦੜਬਾਹਾ: ਲੰਬੀ ਰੋਡ ਤੇ ਚਰਿੱਤਰ ਤੇ ਸ਼ੱਕ ਹੋਣ ਤੇ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤ,ਥਾਣਾ ਗਦੜਬਾਹਾ ਦੀ ਪੁਲਿਸ ਵੱਲੋਂ ਮਾਮਲਾ ਦਰਜ
ਥਾਣਾ ਗਿੱਦੜਬਾਹਾ ਦੇ ਮੁਖੀ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਲੰਬੀ ਰੋਡ ਤੇ ਰਹਿਣ ਵਾਲਾ ਇੰਦਰਜੀਤ ਸਿੰਘ ਉਰਫ ਇੰਦੂ ਆਪਣੀ ਪਤਨੀ ਹਰਪ੍ਰੀਤ ਕੌਰ ਦੇ ਚਰਿੱਤਰ ਤੇ ਅਕਸਰ ਹੀ ਸ਼ੱਕਰ ਦਾ ਸੀ ਅਤੇ ਬੀਤੀ ਸ਼ਾਮ ਉਸ ਨੇ ਉਸਦੀ ਕੁੱਟਮਾਰ ਕੀਤੀ ਅਤੇ ਉਸਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ| ਥਾਣਾ ਗਿੱਦੜਵਾਹਾ ਦੀ ਪੁਲਿਸ ਨੇ ਉਕਤ ਵਿਅਕਤੀ ਇੰਦਰਜੀਤ ਸਿੰਘ ਔਰ ਪਿੰਦੂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।|