ਅੰਮ੍ਰਿਤਸਰ 2: ਪਿੰਡ ਮੁਲਗਣ: ਆਪ ਸਰਪੰਚ 'ਤੇ ਕੁੱਟਮਾਰ ਦੇ ਇਲਜ਼ਾਮ, ਪੁਲਿਸ ਕਾਰਵਾਈ ਨਾ ਹੋਣ 'ਤੇ ਪਰਿਵਾਰ ਪ੍ਰੇਸ਼ਾਨ
ਪਿੰਡ ਮੁਲਗਣ ਵਿੱਚ ਆਪ ਸਰਪੰਚ ਵੱਲੋਂ ਪਰਿਵਾਰ ਨਾਲ ਕੁੱਟਮਾਰ ਅਤੇ ਧਮਕਾਉਣ ਦੇ ਇਲਜ਼ਾਮ। ਮਾਮਲਾ ਦਰਜ ਹੋਣ ਦੇ ਬਾਵਜੂਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਪੀੜਤ ਪਰਿਵਾਰ ਨੇ ਪ੍ਰੈੱਸ ਕਾਨਫਰੰਸ ਕਰਕੇ ਸੁਰੱਖਿਆ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।