ਘੱਲ ਖੁਰਦ: ਪਿੰਡ ਘੱਲ ਖੁਰਦ ਨੇੜੇ ਪੁਲਿਸ ਨੇ ਤਿੰਨ ਮੁਲਜ਼ਮ ਕਾਬੂ ਕਰ 100 ਗ੍ਰਾਮ ਹੈਰੋਇਨ, ਇਕ ਲੱਖ ਰੁਪਏ ਡਰੱਗ ਮਨੀ ਇੱਕ ਮੋਟਰਸਾਈਕਲ ਕੀਤਾ ਬਰਾਮਦ
ਪਿੰਡ ਘੱਲ ਖੁਰਦ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 100 ਗ੍ਰਾਮ ਹੈਰੋਇਨ ਇਕ ਲੱਖ ਰੁਪਏ ਡਰੱਗ ਮਨੀ ਇੱਕ ਮੋਟਰਸਾਈਕਲ ਸਮੇਤ ਤਿੰਨ ਨਸ਼ਾ ਤਸਕਰ ਗਿਰਫਤਾਰ ਪੁਲਿਸ ਵੱਲੋਂ ਅੱਜ ਸ਼ਾਮ 5 ਵਜੇ ਦੇ ਕਰੀਬ ਦਿੱਤੀ ਜਾਣਕਾਰੀ ਅਨੁਸਾਰ ਏਐਸਆਈ ਅੰਗਰੇਜ਼ ਸਿੰਘ ਸਮੇਤ ਸਾਥੀ ਕਰਮਚਾਰੀ ਗਸ਼ਤ ਕਰਦੇ ਹੋਏ ਸ਼ੱਕੀ ਪੁਰਸ਼ਾਂ ਲਈ ਰਵਾਨਾ ਸੀ ਤੇ ਥਾਣੇ ਦੇ ਨਜਦੀਕ ਨਾਕਾਬੰਦੀ ਕੀਤੀ ਜਦੋਂ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਰੋਕਿਆ ਗਿਆ।