ਬਠਿੰਡਾ: ਬਠਿੰਡਾ ਪੁਲਿਸ ਦੀ ਸਪੈਸ਼ਲ ਨਾਕਾਬੰਦੀ: ਬਾਜ਼ਾਰਾਂ ਅਤੇ ਸਟੇਸ਼ਨਾਂ 'ਤੇ ਚੈਕਿੰਗ ਸ਼ੁਰੂ
ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਬਾਜ਼ਾਰਾਂ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ 'ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।