Public App Logo
Jansamasya
National
Bihar
Madhya_pradesh
Indianrailways
Kalpanachawla
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
North_delhi
West_delhi
Notoadulteration
Railone
North_west_delhi
���िश्व_जल_दिवस
Thodadhyanse
Educationforall
Worldwaterday
Chaitranavratri
Railsafety
Bipinrawat
Cds
Smartrailyatri
Indianrailway
No video available

ਨਵਾਂਸ਼ਹਿਰ: ਸ਼ਹਿਰ ਵਿੱਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡ ਵਾਹਨਾਂ ਦੇ ਲੰਘਣ 'ਤੇ ਲਗਾਈ ਗਈ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 74 ਐਕਟ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਨਵਾਂ ਸ਼ਹਿਰ ਵਿੱਚੋਂ ਸਮਾਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡ ਵਾਹਨਾਂ 'ਤੇ ਦਾਖਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈੱਸ ਨੋਟ ਜਾਰੀ ਕਰ ਇਹ ਜਾਣਕਾਰੀ ਦਿੱਤੀ ਹੈ।

MORE NEWS