ਰੂਪਨਗਰ: ਪ੍ਰਧਾਨ ਮੰਤਰੀ ਦੇ ਜਨਮ ਦਿਵਸ ਮੌਕੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਮੌਕੇ ਅੱਜ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਆਪਣੇ ਸਾਥੀਆਂ ਸਮੇਤ ਤਖਤ ਸ਼੍ਰੀ ਕੇਸਗੜ ਸਾਹਿਬ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪ੍ਰਧਾਨ ਮੰਤਰੀ ਦੀ ਲੰਮੀ ਉਮਰ ਦੀ ਅਰਦਾਸ ਕੀਤੀ ਗਈ ਤਾਂ ਜੋ ਦੇਸ਼ ਹੋਰ ਤਰੱਕੀ ਕਰ ਸਕੇ