ਮੁਕਤਸਰ: ਲੰਬੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਥਾਣਾ ਲੰਬੀ ਪੁਲਿਸ ਨੇ ਪਿੰਡ ਖੇਮਾ ਖ਼ੇੜਾ ਦੇ ਕੋਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਦੁਪਿਹਰ 12 ਵਜੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਨੇ ਬਾਇਕ ਕਬਜ਼ੇ ਵਿੱਚ ਲੈਣ ਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।