ਤਰਨਤਾਰਨ: ਜਾਮਾ ਮਸਜਿਦ ਤਰਨਤਾਰਨ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਈਦ ਤਾ ਤਿਉਹਾਰ ਮਨਾਇਆ ਗਿਆ
ਤਰਨ ਤਾਰਨ ਵਿਖੇ ਜਾਮਾਂ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਅੱਜ ਈਦ ਤਾ ਤਿਉਹਾਰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਇੱਕ ਦੂਜੇ ਦੇ ਗਲੇ ਮਿਲ ਕੇ ਇੱਕ ਦੂਸਰੇ ਨੂੰ ਈਦ ਮੁਬਾਰਕ ਦਿੱਤੀ ਗਈ