ਅੰਮ੍ਰਿਤਸਰ 2: ਅਜਨਾਲਾ ਇਲਾਕੇ ਦੇ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਗਾਇਆ ਗਿਆ ਲੋਕ ਦਰਬਾਰ, ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਇਲਾਕੇ ਦੇ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਨੇ ਅਤੇ ਮੌਕੇ ਤੇ ਹੀ ਉਹਨਾਂ ਦੇ ਹੱਲ ਵੀ ਕੀਤੇ ਜਾ ਰਹੇ ਨੇ ਮੰਤਰੀ ਦਾ ਕਹਿਣਾ ਕਿ ਇਸ ਕਰਕੇ ਅਸੀਂ ਇੱਥੇ ਇਹਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਆ ਕਿ ਇਹਨਾਂ ਨੂੰ ਚੰਡੀਗੜ੍ਹ ਨਾ ਆਉਣਾ ਪਵੇ