ਬੱਸੀ ਪਠਾਣਾ: ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਮਲੋਹਤਰਾ ਨੇ ਕਿਹਾ- ਆਪ ਸਰਕਾਰ ਨੇ ਕੀਤਾ ਸ਼ਹੀਦਾਂ ਦਾ ਅਪਮਾਨ
ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਮਲਹੋਤਰਾ ਨੇ ਕਿਹਾ ਕਿ ਆਪ ਸਰਕਾਰ ਨੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਬੀਆਰ ਅੰਬੇਡਕਰ ਭਾਰਤ ਰਤਨ ਦੇ ਬਰਾਬਰ ਸੀਐਮ ਕੇਜਰੀਵਾਲ ਨੇ ਆਪਣੀ ਫੋਟੋ ਲਗਾ ਕੇ ਸ਼ਹੀਦਾਂ ਨੂੰ ਅਪਮਾਨਿਤ ਕੀਤਾ ਹੈ ਅਤੇ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਜ਼ਿਲ੍ਹਾ ਹੈਡ ਕੁਆਰਟਰ ਵਿਖੇ ਧਰਨਾ ਵੀ ਦਿੱਤਾ ਜਾਵੇਗਾ।