ਬਾਘਾ ਪੁਰਾਣਾ: ਹਲਕਾ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤ ਪਾਲ ਸਿੰਘ ਸੁਖਾਨੰਦ ਨੇ ਪਿੰਡ ਜੈ ਸਿੰਘ ਵਾਲਾ ਵਿੱਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਹਲਕਾ ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤ ਪਾਲ ਸਿੰਘ ਸੁਖਾਨੰਦ ਹਲਕਾ ਬਾਘਾ ਪੁਰਾਣਾ ਦੇ ਪਿੰਡ ਜੈ ਸਿੰਘ ਵਾਲਾ ਵਿਖੇ ਪੁੱਜੇ ਜਿੱਥੇ ਉਹਨਾਂ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਮਹਿਲਾਵਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਇਸ ਮੌਕੇ ਤੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਨੂੰ ਪਿੰਡ ਦੀਆਂ ਕਈ ਅਹਿਮ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਉਹਨਾਂ