ਜਲੰਧਰ 1: ਡੀਸੀ ਨੇ ਦਫਤਰ ਵਿਖੇ ਸਾਫ ਸੁਥਰੀਆਂ ਅਤੇ ਮਿਆਰੀ ਸੜਕਾਂ ਦੇ ਸੰਬੰਧ ਵਿੱਚ ਵੱਖ-ਵੱਖ ਸੀਨੀਅਰ ਅਧਿਕਾਰੀਆਂ ਸਮੇਤ ਕੀਤੀ ਅਹਿਮ ਮੀਟਿੰਗ
ਡੀਸੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਾਫ ਸੁਥਰੀਆਂ ਅਤੇ ਮਿਆਰੀ ਸੜਕਾਂ ਯਕੀਨੀ ਬਣਾਉਣ ਲਈ ਇੱਕ ਨਵੇਕਲੀ ਪਹਿਲ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਸਮੇਤ ਪੰਜਾਬ ਸੜਕ ਸਵਾਈ ਮਿਸ਼ਨ ਤਹਿਤ 10 ਕਿਲੋਮੀਟਰ ਤੱਕ ਦੀਆਂ 51 ਸੜਕਾਂ ਨੂੰ ਅਡਾਪਟ ਕੀਤਾ ਗਿਆ ਹੈ ਜਿਸ ਦਾ ਉਦੇਸ਼ ਜ਼ਿਲ੍ਹੇ ਭਰ ਵਿੱਚ ਸੜਕਾਂ ਦੀ ਸਥਿਤੀ ਨੂੰ ਬਿਹਤਰ ਬਣਾਉਣਾ ਹੈ।