ਨਵਾਂਸ਼ਹਿਰ: SC ਕਿਸਾਨਾਂ ਲਈ ਖੇਤੀ ਮਸ਼ੀਨਰੀ 'ਤੇ ਸਬਸਿਡੀ: ਇੰਝ ਕਰੋ ਆਨਲਾਈਨ ਅਪਲਾਈ
ਪੰਜਾਬ ਵਿੱਚ ਐਸ.ਸੀ. ਕਿਸਾਨਾਂ ਲਈ ਪਰਾਲੀ ਪ੍ਰਬੰਧਨ ਮਸ਼ੀਨਰੀ 'ਤੇ ਸਬਸਿਡੀ ਲਈ ਅਰਜ਼ੀਆਂ ਸ਼ੁਰੂ। ਇੱਛੁਕ ਕਿਸਾਨ agrimachinerypb.com ਪੋਰਟਲ 'ਤੇ ਅਪਲਾਈ ਕਰ ਸਕਦੇ ਹਨ। ਸੁਪਰ ਸੀਡਰ, ਹੈਪੀ ਸੀਡਰ ਅਤੇ ਹੋਰ ਮਸ਼ੀਨਾਂ ਲਈ ਮੌਕਾ।