ਮਾਨਸਾ: ਮਾਨਸਾ ਪੁਲਿਸ ਦਾ ਆਪ੍ਰੇਸ਼ਨ 'ਯੁੱਧ ਨਸ਼ਿਆਂ ਵਿਰੁੱਧ': ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
Mansa, Mansa | Oct 2, 2026 ਮਾਨਸਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਆਪ੍ਰੇਸ਼ਨ ਤਹਿਤ ਜ਼ਿਲ੍ਹੇ ਭਰ ਵਿੱਚ ਸੈਮੀਨਾਰ ਅਤੇ ਮੀਟਿੰਗਾਂ ਕੀਤੀਆਂ ਗਈਆਂ। ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ ਅਤੇ ਨਸ਼ਾ ਵਿਰੋਧੀ ਲੜਾਈ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।