ਮਲੋਟ: ਵਰਤਮਾਨ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੀ ਸਨਾਤਨ ਧਰਮ ਕ੍ਰਿਸ਼ਨਾ ਮੰਦਰ ਵਿਖੇ ਹੋਈ ਸਮੂਹ ਸੰਸਥਾਵਾਂ ਦੀ ਮੀਟਿੰਗ #OperationSindoor
ਵਰਤਮਾਨ ਹਾਲਾਤਾਂ ਦੇ ਮੱਦੇਨਜ਼ਰ ਅੱਜ ਮਲੋਟ ਦੀਆਂ ਸਮੂਹ, ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਵਪਾਰਿਕ ਸੰਸਥਾਵਾਂ ਦੀ ਇੱਕ ਸਾਂਝੀ ਮੀਟਿੰਗ ਸ਼੍ਰੀ ਸਨਾਤਨ ਧਰਮ ਕ੍ਰਿਸ਼ਨਾ ਮੰਦਰ ਮਲੋਟ ਵਿਖੇ ਹੋਈ। ਜਿਸ ਵਿੱਚ ਆਪਤਕਾਲੀਨ ਸਥਿਤੀ ਵਿੱਚ ਜਰੂਰਤ ਪੈਣ ਤੇ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਭਰੋਸਾ ਦਿੱਤਾ ਗਿਆ।