ਬਠਿੰਡਾ: ਬਠਿੰਡਾ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਜਾਰੀ, ਕਿਸਾਨਾਂ ਨੂੰ ਮਿਲੇ 2,235.83 ਕਰੋੜ
ਬਠਿੰਡਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਨਿਰੰਤਰ ਜਾਰੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਨੁਸਾਰ ਹੁਣ ਤੱਕ 11,76,238 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 2,235.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।