ਮੋਗਾ: ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੋਲੀ ਵਿਖੇ 22ਵੀਂ ਸਲਾਨਾ ਬਰਸੀ ਦਾ ਕੀਤਾ ਗਿਆ ਆਯੋਜਨ
Moga, Moga | Apr 12, 2024 ਪਿੰਡ ਰੋਲੀ ਵਿਖੇ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਵਿੱਚ 22ਵੀਂ ਸਲਾਨਾ ਬਰਸੀ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਤੇ ਆਈਆਂ ਹੋਈਆਂ ਸੰਗਤਾਂ ਨੇ ਕੀਰਤਨ ਦਾ ਆਨੰਦ ਲਿਆ ਮੌਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਦਾ ਸਨਮਾਨ ਕੀਤਾ ਗਿਆ।