ਨਵਾਂਸ਼ਹਿਰ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਮੋਹਰ ਵਿਖੇ ਸਥਿਤ ਪੰਜ ਪੀਰ ਨੂਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਮੋਹਰ ਵਿਖੇ ਸਥਿਤ ਪੰਜ ਪੀਰ ਨੂਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ। ਅਸ਼ੋਕ ਕਟਾਰੀਆ ਨੇ ਦਰਬਾਰ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬਸੰਝੇ ਭਲੇ, ਇਲਾਕੇ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।