ਸੁਨਾਮ: ਸੁਨਾਮ ਦੇ ਸ਼ਹੀਦ ਊਧਮ ਸਿੰਘ ਸਮਾਰਕ ਤੇ ਭਾਰਤ ਦੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚੇ
Sunam, Sangrur | Jul 28, 2024 ਸੁਨਾਮ ਦੇ ਬਠਿੰਡਾ ਰੋਡ ਤੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਤੇ ਭਾਰਤ ਸਰਕਾਰ ਦੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚੇ ਅਤੇ ਸ਼ਹੀਦ ਨੂੰ ਨਮਨ ਕੀਤਾ ਇਸ ਮੌਕੇ ਸ਼ਹੀਦ ਊਧਮ ਸਿੰਘ ਦੀਆਂ ਵੱਖ ਵੱਖ ਸੰਸਥਾਵਾਂ ਵੱਲੋਂ ਉਹਨਾਂ ਦਾ ਸਨਮਾਨ ਕੀਤਾ ਉਹਨਾਂ ਅੱਜ ਐਲਾਨ ਕਰਦੇ ਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੇ ਨਾਂ ਤੇ ਇੱਕ ਰੇਲ ਗੱਡੀ ਚਲਾਈ ਜਾਵੇਗੀ,