ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਮਾਨਵਤਾ ਮੰਦਰ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਦੁਸਹਿਰਾ
ਹੁਸ਼ਿਆਰਪੁਰ ਦੇ ਮਾਨਵਤਾ ਮੰਦਰ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਪ੍ਰਬੰਧਕਾਂ ਵੱਲੋਂ ਵਿਧਾਇਕ ਦਾ ਸਨਮਾਨ ਕੀਤਾ ਗਿਆ।