ਨਕੋਦਰ: ਨੂਰਮਹਿਲ ਦੇ ਸੀਨੀਅਰ ਪੱਤਰਕਾਰ ਜਸਵਿੰਦਰ ਸਿੰਘ ਲਾਂਬਾ ਅਕਾਲੀ ਦਲ ਦੇ ਜ਼ਿਲਾ ਮੀਤ ਪ੍ਰਧਾਨ ਨਿਯੁਕਤ
ਨੂਰਮਹਿਲ ਦੇ ਸੀਨੀਅਰ ਪੱਤਰਕਾਰ ਜਸਵਿੰਦਰ ਸਿੰਘ ਲਾਂਬਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਲੰਧਰ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।