ਮੋਰਿੰਡਾ: ਮੋਰਿੰਡਾ ਅਨਾਜ ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ, 1 ਅਕਤੂਬਰ ਤੋਂ ਹੋਵੇਗੀ ਖਰੀਦ
ਮੋਰਿੰਡਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਕਿਸਾਨ ਮਹਿੰਦਰ ਸਿੰਘ ਕਜੌਲੀ ਨੇ ਪਹਿਲੀ ਟਰਾਲੀ ਮੰਡੀ ਪਹੁੰਚਾਈ। ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ ਮੰਡੀ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ।