ਪਟਿਆਲਾ: ਵੰਦੇ ਮਾਤਰਮ ਦਲ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੀ 119ਵੀਂ ਜਯੰਤੀ ਮਨਾਈ ਗਈ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ 119ਵੀਂ ਜਯੰਤੀ ਮੌਕੇ ਪਟਿਆਲਾ ਵਿੱਚ ਵੰਦੇ ਮਾਤਰਮ ਦਲ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਦਲ ਦੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਫੁੱਲ ਅਰਪਿਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।