Public App Logo
Jansamasya
News
पुलिस
बॉलीवुड
Bjp
National
Police
Bihar
India
कांग्रेस
Congress
Modi
Delhi
Viral
Rajasthan
Bollywood
दिल्ली
Patna
Breakingnews
Narendramodi
Madhya_pradesh
अनिल
Cm
Pmmodi
Rahulgandhi
कानपुर
Pm
Uttarpradesh
Haryana
Lucknow

ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੇ ਬੀਡੀਪੀਓ ਦਫਤਰ ਵਿਖੇ ਵਿਧਾਇਕ ਡਿੰਪੀ ਢਿੱਲੋ ਨੇ ਵਿਕਾਸ ਕਾਰਜਾਂ ਸੰਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ

Sri Muktsar Sahib, Muktsar | Nov 25, 2025
ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਵੱਲੋਂ ਅੱਜ ਬੀਡੀਪੀਓ ਦਫਤਰ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਨੇ ਜਿੱਥੇ ਵਰਕਰਾਂ ਨਾਲ ਵੱਖ-ਵੱਖ ਵਿਕਾਸ ਕਾਰਜਾਂ ਸੰਬੰਧੀ ਵਿਚਾਰ ਚਰਚਾ ਕੀਤੀ। ਉੱਥੇ ਹੀ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਜਾਣਕਾਰੀ ਹਾਸਿਲ ਕਰਦੇ ਹੋਏ ਵੱਖ-ਵੱਖ ਹਦਾਇਤਾਂ ਦਿੱਤੀਆਂ।

MORE NEWS

No related stories for this location.

ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੇ ਬੀਡੀਪੀਓ ਦਫਤਰ ਵਿਖੇ ਵਿਧਾਇਕ ਡਿੰਪੀ ਢਿੱਲੋ ਨੇ ਵਿਕਾਸ ਕਾਰਜਾਂ ਸੰਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ - Sri Muktsar Sahib News