ਫਰੀਦਕੋਟ: ਤਲਵੰਡੀ ਰੋਡ ਅੰਡਰ ਬ੍ਰਿਜ ਨੇੜਿਓਂ ਲੁੱਟ ਖੋਹ ਦੀ ਪਲੈਨਿੰਗ ਕਰ ਰਹੇ ਇੱਕ ਗੈਂਗ ਦੇ ਚਾਰ ਮੈਂਬਰ ਗ੍ਰਿਫਤਾਰ, ਪਿਸਤਲ ਸਮੇਤ ਤੇਜ਼ਧਾਰ ਹਥਿਆਰ ਬਰਾਮਦ
Faridkot, Faridkot | Aug 25, 2025
ਐਸਪੀ ਸੰਦੀਪ ਵਢੇਰਾ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਥਾਣਾ ਸਿਟੀ ਪੁਲਿਸ ਨੇ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਅੰਡਰ...