ਘੱਲ ਖੁਰਦ: ਜੋੜੀਆਂ ਨਹਿਰਾਂ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 152 ਗ੍ਰਾਮ ਹੈਰੋਇਨ ਇੱਕ ਮੋਟਰਸਾਈਕਲ ਸਮੇਤ ਨਸ਼ਾ ਤਸਕਰ ਕਾਬੂ
ਜੋੜੀਆਂ ਨਹਿਰਾਂ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 152 ਗ੍ਰਾਮ ਹੈਰੋਇਨ ਮੋਟਰਸਾਈਕਲ ਸਮੇਤ ਨਸ਼ਾ ਤਸਕਰ ਕੀਤਾ ਕਾਬੂ ਅੱਜ ਸ਼ਾਮ 6 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿਮ ਤਹਿਤ ਪੁਲਿਸ ਵੱਲੋਂ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਜੋੜੀਆਂ ਨਹਿਰਾਂ ਦੇ ਨੇੜੇ ਗੁਪਤ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਨਾਕਾਬੰਦੀ ਦੌਰਾਨ ਇੱਕ ਮੋਨਾ ਨੌਜਵਾਨ ਮੋਟਰਸਾਈਕਲ ਤੇ ਸਵਾਰ ਖੜਾ ਗਾਹਕਾਂ ਦੀ ਉਡੀਕ ਕਰ ਰਿਹਾ ਸੀ।