ਮਲੋਟ: ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 45 ਦਿਵਿਆਂਗਜਨਾਂ ਨੂੰ ਵੰਡੇ 23 ਲੱਖ ਰੁਪਏ ਦੀ ਲਾਗਤ ਵਾਲੇ ਸਹਾਇਤਾ ਉਪਕਰਨ
Malout, Muktsar | Jul 17, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰੈੱਡ ਕਰਾਸ ਦੇ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ...