Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਭਿੱਖੀਵਿੰਡ: ਪਿੰਡ ਪਹੂਵਿੰਡ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੀ ਗੁਰਦੁਆਰਾ ਕਮੇਟੀ ਨੂੰ ਬਦਲਣ ਦੇ ਸਬੰਧ ਵਿੱਚ ਪਿੰਡ ਵਾਸੀਆਂ ਨੇ ਲਗਾਇਆ ਧਰਨਾ

Bhikhiwind, Tarn Taran | Feb 23, 2024
ਪਹੂਵਿੰਡ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੀ ਵਿਖੇ ਪਿੰਡ ਵਾਸੀਆਂ ਨੇ ਧਰਨਾ ਲਗਾਇਆ । ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਧਰਨਾ ਗੁਰਦੁਆਰਾ ਕਮੇਟੀ ਨੂੰ ਬਦਲਣ ਦੇ ਸਬੰਧ ਵਿੱਚ ਇਹ ਧਰਨਾ ਲਗਾਇਆ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਆਪਣੀ ਲਿਖਤੀ ਦਰਖਾਸਤ ਵੀ ਦੇਣਗੇ ।

MORE NEWS