ਬਾਘਾ ਪੁਰਾਣਾ: ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਵਲੋਂ ਪਿੰਡ ਰਾਜੇਆਣਾ ਬਿਖੇ ਕੀਤੀ ਮੀਟਿੰਗ
ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਵਲੋਂ ਜਿਲ੍ਹਾ ਪੱਧਰੀ ਮੀਟਿੰਗ ਅੱਜ ਜਿਲ੍ਹਾ ਪ੍ਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਪਿੰਡ ਰਾਜੇਆਣਾ ਬਿਖੇ ਕੀਤੀ ਗਈ । ਮੀਟਿੰਗ ਵਿੱਚ ਆਗੂਆ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਜੋ ਮਹਾਂਪੰਚਾਇਤ 8 ਅਪ੍ਰੈਲ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਰੱਖੀ ਗਈ ਹੈ,ਜਿਸਦੇ ਵਿੱਚ ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚਣਗੇ