ਅੰਮ੍ਰਿਤਸਰ 2: ਅੰਮ੍ਰਿਤਸਰ: 10 ਕਿਲੋ ਹੈਰੋਇਨ ਤੇ 10 ਪਿਸਤੌਲਾਂ ਸਮੇਤ 4 ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਤੇ 10 ਪਿਸਤੌਲ ਬਰਾਮਦ ਕੀਤੇ ਹਨ। ਮੁਲਜ਼ਮ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰ ਮੰਗਵਾਉਂਦੇ ਸਨ।