ਭਿੱਖੀਵਿੰਡ: ਪਿੰਡ ਚੂੰਗ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਯੂਥ ਵਿੰਗ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ, ਵਿਧਾਇਕ ਸਰਵਣ ਸਿੰਘ ਧੁੰਨ ਵੀ ਰਹੇ ਹਾਜ਼ਿਰ
ਪਿੰਡ ਚੂੰਘ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਪਾਰਟੀ ਦੇ ਅਹੁਦੇਦਾਰਾਂ ਦੇ ਨਾਲ ਕੀਤੀ ਮੀਟਿੰਗ ਅਤੇ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੇ ਵਰਕਰਾਂ ਦੀਆਂ ਪਿੰਡਾਂ ਵਿੱਚ ਲਗਾਈਆਂ ਗਈਆਂ ਡਿਊਟੀਆਂ। ਇਸ ਮੀਟਿੰਗ ਵਿਚ ਹਲਕਾ ਵਿਧਾਇਕ ਤੋਂ ਇਲਾਵਾ ਬਲਾਕ ਪ੍ਰਧਾਨਾਂ ਨੇ ਯੂਥ ਅਹੁਦੇਦਾਰਾਂ ਨੇ ਵੀ ਭਾਗ ਲਿਆ ਅਤੇ ਇਸ ਮੀਟਿੰਗ ਵਿਚ ਲੋਕਸਭਾ ਚੌਣਾ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ।