Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra

ਮੁਕਤਸਰ: ਜ਼ਿਲ੍ਹਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਐਨਡੀਪੀਐੱਸ ਐਕਟ ਤਹਿਤ 193 ਮਾਮਲਿਆਂ ਵਿੱਚ 319 ਮੁਲਜ਼ਮ ਕੀਤੇ ਕਾਬੂ- ਐੱਸਐੱਸਪੀ

Muktsar, Muktsar | Apr 12, 2025
ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਪਿਛਲੇ ਤਿੰਨ ਮਹੀਨਿਆਂ ਵਿੱਚ ਐਨਡੀਪੀਐਸ ਐਕਟ ਤਹਿਤ 193 ਮਾਮਲੇ ਦਰਜ ਕਰਕੇ 319 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ । ਪੁਲਿਸ ਨੂੰ ਇਹ ਜਾਣਕਾਰੀ ਦੁਪਹਿਰ 3 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।
ਮੁਕਤਸਰ: ਜ਼ਿਲ੍ਹਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਐਨਡੀਪੀਐੱਸ ਐਕਟ ਤਹਿਤ 193 ਮਾਮਲਿਆਂ ਵਿੱਚ 319 ਮੁਲਜ਼ਮ ਕੀਤੇ ਕਾਬੂ- ਐੱਸਐੱਸਪੀ - Muktsar News