ਅੰਮ੍ਰਿਤਸਰ 2: ਪੰਜਾਬ ਲਈ 1600 ਕਰੋੜ ਦਾ ਰਾਹਤ ਪੈਕੇਜ ‘ਮਜ਼ਾਕ’: ਅਕਾਲੀ ਦਲ ਪੁਨਰ ਸੁਰਜੀਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ 1600 ਕਰੋੜ ਦੇ ਰਾਹਤ ਪੈਕੇਜ ਨੂੰ ‘ਮਜ਼ਾਕ’ ਦੱਸਿਆ। ਉਹਨਾਂ ਕਿਹਾ ਪੰਜਾਬ ਦਾ ਹੱਕ 68 ਹਜ਼ਾਰ ਕਰੋੜ ਹੈ। ਇਸ ਮੌਕੇ ਸ. ਸੁਰਜੀਤ ਸਿੰਘ ਰਖੜਾ ਨੇ 10 ਕਰੋੜ ਸਹਾਇਤਾ ਤੇ ਰਾਹਤ ਕੈਂਪ ਲਗਾਉਣ ਦਾ ਐਲਾਨ ਕੀਤਾ।