ਨਕੋਦਰ: ਨਕੋਦਰ ਛਿੰਝ ਮੇਲਾ: ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਨੌਜਵਾਨਾਂ ਨੂੰ ਦਿੱਤਾ ਖੇਡਾਂ ਵੱਲ ਧਿਆਨ ਦੇਣ ਦਾ ਸੁਨੇਹਾ
ਨਕੋਦਰ ਵਿਖੇ ਹੋਏ ਛਿੰਝ ਮੇਲੇ ਵਿੱਚ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਪਹੁੰਚੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ।