ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ DC ਨੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ 2 ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲਾ ਫ਼ਤਹਿਗੜ੍ਹ ਸਾਹਿਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਦਾ ਹੋਕਾ ਦੇਣ ਵਾਲੇ 2 ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।