ਸਿਟੀ ਪੁਲਸ ਪਾਤੜਾਂ ਨੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ 150 ਗ੍ਰਾਮ ਅਫੀਮ ਸਮੇਤ ਕਾਬੂ ਕਰਕੇ ਅਤੇ ਅਰੋਪੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕਰਕੇ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਅਫੀਮ ਕਿੱਥੋਂ ਲਿਆਉਂਦਾ ਸੀ। ਸਿਟੀ ਪੁਲੀਸ ਚੌਕੀ ਦੇ ਇੰਚਾਰਜ ਐਸ ਆਈ ਕਰਨੈਲ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਨਰਵਾਣਾ ਰੋਡ ’ਤੇ ਨਾਕਾਬੰਦੀ ਦੌਰਾਨ ਜਦੋਂ ਇੱਕ ਮੋਟਰਸਾਈਕਲ ਸਵਾਰ ਨੂੰ ਸ਼ੱ