ਬਠਿੰਡਾ: ਪਿੰਡ ਬਲੀਆਵਲੀ ਵਿਖੇ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਸੁਖਬੀਰ ਸਿੰਘ ਮਾਈਸਰਖਾਨਾ
Bathinda, Bathinda | Sep 3, 2025
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ...