ਪਠਾਨਕੋਟ: ਵਿਸ਼ਵਕਰਮਾ ਦਿਵਸ 'ਤੇ ਵਿਭੂਤੀ ਸ਼ਰਮਾ ਨੇ ਦਿੱਤੀਆਂ ਦੇਸ਼ ਵਾਸੀਆਂ ਨੂੰ ਵਧਾਈਆਂ
ਪਠਾਨਕੋਟ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸਮ੍ਰਿੱਧੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ।