ਗੁਰਦਾਸਪੁਰ: ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਾਕਖਾਨਾ ਚੌਕ ਵਿਖੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ,ਚੇਅਰਮੈਨ ਰਮਨ ਬਹਿਲ ਨੇ ਭਰੀ ਹਾਜਰੀ
ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੋ -ਸਵਾਮੀ ਸ੍ਰੀ ਗੁਰੂ ਨਾਭਾ ਦਾਸ ਸੇਵਾ ਕਲੱਬ ਮੰਡੀ ਗੁਰਦਾਸਪੁਰ ਅਤੇ ਜ਼ਿਲ੍ਹਾ ਕਮੇਟੀ ਗੁਰਦਾਸਪੁਰ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ।ਇਸ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਸ਼ਾਮਿਲ ਹੋਏ ।