ਪਟਿਆਲਾ: ਹਲਕਾ ਘਨੌਰ ਦੇ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹਈਆ ਕਰਵਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਗੁਰਸ਼ਰਨ ਸਿੰਘ ਵਿਰਕ, ਐਕਸੀਅਨ
Patiala, Patiala | Jul 12, 2025
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਖੇਤੀ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਕਰਵਾਉਣ...