ਰਾਮਪੁਰਾ ਫੂਲ: ਗਲੀ ਸਾਧਾਵਾਲੀ ਵਿਖੇ ਨਸ਼ੇ ਦੀ ਓਵਰਡੋਜ ਹੋਣ ਕਾਰਨ ਨੌਜਵਾਨ ਦੀ ਮੌਤ ਪੀੜਿਤ ਪਰਿਵਾਰ ਨੇ ਪੁਲਿਸ ਤੋਂ ਕੀਤੀ ਮੰਗ
ਜਾਣਕਾਰੀ ਦਿੰਦੇ ਹੋਏ ਪੀੜਿਤ ਪਰਿਵਾਰਿਕ ਮੈਂਬਰਾਂ ਨੇ ਕਿਹਾ ਹੈ ਕਿ ਉਹਨਾਂ ਦੇ ਲੜਕੇ ਦੀ ਨਸ਼ੇ ਦੀ ਓਵਰਡੋਜ ਹੋਣ ਕਾਰਨ ਮੌਤ ਹੋਈ ਹੈ ਸਾਡੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਜਿੱਥੇ ਨਸ਼ਾ ਵਿਕਦਾ ਹੈ ਉਹਨਾਂ ਦੇ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਬਹੁਤ ਪਰੇਸ਼ਾਨ ਅਸੀਂ ਮਹੱਲਾ ਵਾਸੀ ।