ਬਠਿੰਡਾ: ਪੁਲਸ ਕਾਨਫ੍ਰੈਂਸ ਹਾਲ ਵਿਖੇ ਵਧੀਆ ਡਿਊਟੀ ਨਿਭਾਉਣ ਵਾਲਿਆਂ ਨੂੰ ਡੀਜੀਪੀ ਡਿਸਕ ਨਾਲ ਕੀਤਾ ਸਨਮਾਨ
ਬਠਿੰਡਾ ਐਸਐਸਪੀ ਅਮਨੀਤ ਕੌਂਡਲ ਵੱਲੋਂ ਜਿਲੇ ਭਰ ਦੇ ਵਿੱਚ ਵੱਖ-ਵੱਖ ਥਾਣਿਆਂ ਅਤੇ ਵੱਖ-ਵੱਖ ਦਫਤਰਾਂ ਵਿੱਚ ਤੈਨਾਤ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕੀਤਾ ਗਿਆ ਹੈ ਇਸ ਦੇ ਨਾਲ ਹੀ ਉਹਨਾਂ ਨੂੰ ਅੱਜ ਡੀਜੀਪੀ ਡਿਸਕ ਨਾਲ ਸਨਮਾਨ ਕਰਦੇ ਹੋਏ ਅੱਗੇ ਤੋਂ ਵੀ ਅਜਿਹਾ ਕੰਮ ਵਧੀਆ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਗੱਲ ਕੀਤੀ ਗਈ ਹੈ।