ਖੰਨਾ: ਯੁੱਧ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਆਯੋਜਨ ਐਸ.ਐਸ.ਪੀ. ਨੇ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ
Khanna, Ludhiana | Jul 12, 2025
ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸਥਾਨਕ ਪ੍ਰਿੰਸੀਪਲ...