ਮਾਨਸਾ: ਮਾਨਸਾ ਦੇ ਪਿੰਡ ਭੁਪਾਲ ਕਲਾਂ ਵਿੱਚ ਗਲੀਆਂ ਤੇ ਨਾਲੀਆਂ ਦਾ ਵਿਕਾਸ ਕਾਰਜ ਜਾਰੀ
Mansa, Mansa | Nov 10, 2026 ਮਾਨਸਾ ਜ਼ਿਲ੍ਹੇ ਦੇ ਪਿੰਡ ਭੁਪਾਲ ਕਲਾਂ ਵਿੱਚ ਗਲੀਆਂ ਤੇ ਨਾਲੀਆਂ ਦਾ ਕੰਮ ਜ਼ੋਰਾਂ 'ਤੇ ਹੈ। ਸਰਪੰਚ ਗੁਰਜੀਤ ਕੌਰ ਨੇ ਦੱਸਿਆ ਕਿ ਵਿਧਾਇਕ ਡਾਕਟਰ ਵਿਜੇ ਸਿੰਗਲੇ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ।