ਸੰਗਰੂਰ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਰਿਹਾਇਸ਼ ਵਿਖੇ ਸੁਣੀਆ ਲੋਕਾਂ ਦੀਆਂ ਸਮੱਸਿਆਵਾਂ
ਅੱਜ ਸੰਗਰੂਰ ਰਿਹਾਇਸ਼ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਜਨ ਸਮੱਸਿਆ ਸੁਣਿਆ ਗਈਆਂ । ਵਿਧਾਇਕ ਵੱਲੋਂ ਹਲਕਾ ਵਾਸੀਆਂ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਹਾਲਾਂਕਿ ਇਸ ਮੌਕੇ ਸੰਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਫੋਨ ਕਰ ਇਹਨਾਂ ਸਮੱਸਿਆਵਾਂ ਦੇ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ ।